21 C
Toronto
Sunday, September 13, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਇੱਕ ਨਵੇਂ ਮੋੜ ‘ਤੇ ਪਹੁੰਚ ਗਿਆ ਹੈ। ਸਭ ਤੋਂ ਪਹਿਲਾਂ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਉਪਨੇਤਾ ਦੇ ਅਹੁਦੇ ਤੋਂ ਹਟਾਇਆ ਅਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਹੈ। ਇਸ ਘਟਨਾਕ੍ਰਮ ਨੇ ਸਿਆਸੀ ਗਲਿਆਰਿਆਂ ਵਿੱਚ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਦਿੱਤੀ ਗਈ ਪੰਜਾਬ ਪੁਲਿਸ ਦੀ ਸੁਰੱਖਿਆ ਹਟਾ ਦਿੱਤੀ ਹੈ।

 

RELATED ARTICLES
POPULAR POSTS