14.7 C
Toronto
Wednesday, April 29, 2026
spot_img
Homeਦੁਨੀਆਸੰਤ ਸਮਾਗਮ 14 ਤੋਂ 16 ਅਪ੍ਰੈਲ ਤੱਕ ਹੋਵੇਗਾ

ਸੰਤ ਸਮਾਗਮ 14 ਤੋਂ 16 ਅਪ੍ਰੈਲ ਤੱਕ ਹੋਵੇਗਾ

ਬਰੈਂਪਟਨ/ਬਿਊਰੋ ਨਿਊਜ਼
ਪਿੰਡ ਚੀਮਨਾ ਦੇ ਸਮੂੰਹ ਨਗਰ  ਅਤੇ ਇਲਾਕਾ ਨਿਵਾਸੀਆਂ ਵਲੋਂ ਸੰਤ ਬਾਬਾ ਸੰਤ ਰਾਮ ਜੀ ਦੀ ਸਾਲਾਨਾ ਬਰਸੀ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਿਤੀ 14 ਅਪਰੈਲ ਤੋਂ 16 ਅਪਰੈਲ 2017 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ , 99 ਗਲੀਡਨ ਰੋਡ, ਬਰੈਂਪਟਨ ਵਿਖੇ ਮਨਾਈ ਜਾ ਰਹੀ ਹੈ ਜੀ। ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਸਨਿਮਰ ਬੇਨਤੀ ਹੈ ਕਿ ਸਮਾਗਮ ਵਿਚ ਹਾਜਰ ਹੋਕੇ ਲਾਹਾ ਲੈਣ ਅਤੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। 14 ਅਪ੍ਰੈਲ 2017 ਦਿਨ ਸ਼ੁਕਰਵਾਰ ਸਵੇਰੇ 9 ਵਜੇ ਆਖੰਡ ਪਾਠ ਅਰੰਭ ਕਰਵਾਏ ਜਾਣਗੇ ਅਤੇ ਮਿਤੀ 16 ਅਪਰੈਲ 2017 ਦਿਨ ਐਤਵਾਰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ੳਪ੍ਰੰਤ ਕੀਰਤਨ, ਕਥਾ ਅਤੇ ਢਾਡੀ ਦਰਵਾਰ ਹੋਵੇਗਾ ਜੀ। ਗੁਰੂ ਕਾ ਲੰਗਰ ਅਤੁਟ ਵਰਤੇਗਾ। ਵਧੇਰੇ ਜਾਣਕਾਰੀ ਲਈ ਫੋਨ ਕਰ ਸਕਦੇ ਹੋ ਮੁਹਿੰਦਰ ਸਿੰਘ ਗਰੇਵਾਲ 416 568 6259 ਅਤੇ ਗੁਰਦੇਵ ਸਿੰਘ ਢਿਲੋਂ 905 230 7780

RELATED ARTICLES
POPULAR POSTS