23.5 C
Toronto
Monday, June 8, 2026
spot_img
HomeਕੈਨੇਡਾFrontਡੋਨਾਲਡ ਟਰੰਪ ਨੇ ਪੀਐਮ ਮੋਦੀ ਨੂੰ ਦੱਸਿਆ ਮਹਾਨ

ਡੋਨਾਲਡ ਟਰੰਪ ਨੇ ਪੀਐਮ ਮੋਦੀ ਨੂੰ ਦੱਸਿਆ ਮਹਾਨ


ਕਿਹਾ : ਭਾਰਤ ਮੇਰੇ ’ਤੇ 100 ਪ੍ਰਤੀਸ਼ਤ ਕਰ ਸਕਦਾ ਹੈ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਮਹਾਨ ਦੋਸਤ ਦੱਸਿਆ ਅਤੇ ਕਿਹਾ ਕਿ ਉਹ ਪੀਐਮ ਮੋਦੀ ਦੇ ਬਹੁਤ ਵੱਡੇ ਫੈਨ ਹਨ। ਟਰੰਪ ਨੇ ਕਿਹਾ ਕਿ ਭਾਰਤ ਅਮਰੀਕਾ ’ਤੇ 100 ਪ੍ਰਤੀਸ਼ਤ ਭਰੋਸਾ ਕਰ ਸਕਦਾ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਭਾਰਤ ਮੰਡਪ ਵਿਚ ਆਯੋਜਿਤ ਸਮਾਗਮ ਵਿਚ ਟਰੰਪ ਨੇ ਅਮਰੀਕੀ ਰਾਜਦੂਤ ਸਰਜੀਓ ਨੂੰ ਫੋਨ ਕਰਕੇ ਲੋਕਾਂ ਨੂੰ ਸੰਬੋਧਨ ਕੀਤਾ। ਟਰੰਪ ਨੇ ਕਿਹਾ ਕਿ ਅਸੀਂ ਪਹਿਲਾਂ ਕਦੇ ਵੀ ਭਾਰਤ ਦੇ ਏਨੇ ਨੇੜੇ ਨਹੀਂ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਮੇਰੇ ’ਤੇ ਅਤੇ ਅਮਰੀਕਾ ’ਤੇ 100 ਪ੍ਰਤੀਸ਼ਤ ਭਰੋਸਾ ਕਰ ਸਕਦਾ ਹੈ।

RELATED ARTICLES
POPULAR POSTS