13.2 C
Toronto
Tuesday, May 26, 2026
spot_img
HomeਕੈਨੇਡਾFrontਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ...

ਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ


ਚੰਡੀਗੜ੍ਹ :
ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ ‘ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।

RELATED ARTICLES
POPULAR POSTS