19.9 C
Toronto
Friday, August 28, 2026
spot_img
Homeਹਫ਼ਤਾਵਾਰੀ ਫੇਰੀਕੈਨੇਡਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ

ਕੈਨੇਡਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ

ਕੈਨੇਡਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਧਣ ਦੀ ਸੰਭਾਵਨਾਓਨਟਾਰੀਓ : ਇਰਾਨ ਅਤੇ ਅਮਰੀਕਾ ਵਿਚਕਾਰ ਮੁੜ ਵਧੇ ਤਣਾਅ ਦੇ ਬਾਅਦ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ। ਇਸ ਦੇ ਪ੍ਰਭਾਵ ਵਜੋਂ ਕੈਨੇਡਾ ਦੇ ਗ੍ਰੇਟਰ ਟੋਰਾਂਟੋ ਖੇਤਰ (ਜੀਟੀਏ) ਵਿੱਚ ਸ਼ੁੱਕਰਵਾਰ ਤੋਂ ਪੈਟਰੋਲ ਦੀ ਕੀਮਤ ਲਗਭਗ 5 ਸੈਂਟ ਪ੍ਰਤੀ ਲੀਟਰ ਵੱਧ ਕੇ 169.9 ਸੈਂਟ ਪ੍ਰਤੀ ਲੀਟਰ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਵੀ ਕਰੀਬ 13 ਸੈਂਟ ਪ੍ਰਤੀ ਲੀਟਰ ਦਾ ਵਾਧਾ ਹੋ ਸਕਦਾ ਹੈ। ਊਰਜਾ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਮੱਧ ਪੂਰਬ ਵਿੱਚ ਤਣਾਅ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਰ 10 ਤੋਂ 15 ਸੈਂਟ ਪ੍ਰਤੀ ਲੀਟਰ ਤੱਕ ਵਾਧਾ ਹੋ ਸਕਦਾ ਹੈ।

RELATED ARTICLES
POPULAR POSTS