ਬਰੈਂਪਟਨ/ਬਿਊਰੋ ਨਿਊਜ਼
ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਵਿਸਾਖੀ ਦਿਵਸ ਸ਼ਨੀਵਾਰ 6 ਮਈ, 2017 ਨੂੰ ਬਲੂ ਓਕ ਪਾਰਕ ਵਿਚ ਸ਼ਾਮੀਂ 4.00 ਵਜ ਤੋਂ 7.00 ਵਜੇ ਤੱਕ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਚਾਹ, ਮਿਠਾਈ, ਪਕੌੜਿਆਂ ਦਾ ਖੁੱਲ੍ਹਾ ਲੰਗਰ ਹੋਵੇਗਾ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
ਬਾਕੀ ਬਰੈਂਪਟਨ ਦੀਆਂ ਸੀਨੀਅਰਜ਼ ਕਲੱਬਾਂ ਨੂੰ ਸਮਾਗਮ ਵਿਚ ਪਹੁੰਚਣ ਲਈ ਖੁੱਲ੍ਹਾ ਸੱਦਾ ਹੈ। ਹੋਰ ਜਾਣਕਾਰੀ ਲੈਣ ਲਈ ਹੇਠ ਲਿਖੇ ਫੋਨ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਸੋਹਣ ਸਿੰਘ ਤੂਰ ਚੇਅਰਮੈਨ 905-216-1406, ਨਿਰਮਲ ਸਿੰਘ ਸੰਧੂ ਪ੍ਰਧਾਨ 416-970-5153, ਮਹਿੰਦਰਪਾਲ ਵਰਮਾ ਜਨਰਲ ਸੈਕਟਰੀ 416-419-7064
ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਵਿਸਾਖੀ ਦਿਵਸ 6 ਮਈ ਦਿਨ ਸ਼ਨੀਵਾਰ ਨੂੰ ਮਨਾਇਆ ਜਾਵੇਗਾ
RELATED ARTICLES

