14.6 C
Toronto
Friday, October 9, 2026
spot_img
HomeਕੈਨੇਡਾFrontਇੰਡੀਅਨ ਓਵਰਸੀਜ਼ ਕਾਂਗਰਸ-ਯੂਐਸਏ ਦੇ ਪ੍ਰਧਾਨ ਸ. ਮਹਿੰਦਰ ਸਿੰਘ ਗਿਲਜੀਆਂ ਨੇ ਪਰਗਟ ਸਿੰਘ...

ਇੰਡੀਅਨ ਓਵਰਸੀਜ਼ ਕਾਂਗਰਸ-ਯੂਐਸਏ ਦੇ ਪ੍ਰਧਾਨ ਸ. ਮਹਿੰਦਰ ਸਿੰਘ ਗਿਲਜੀਆਂ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਇੰਡੀਅਨ ਓਵਰਸੀਜ਼ ਕਾਂਗਰਸ-ਯੂਐਸਏ ਦੇ ਪ੍ਰਧਾਨ ਸ. ਮਹਿੰਦਰ ਸਿੰਘ ਗਿਲਜੀਆਂ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਅੰਮਿ੍ਰਤਸਰ : ਇੰਡੀਅਨ ਓਵਰਸੀਜ਼ ਕਾਂਗਰਸ-ਯੂਐਸਏ ਦੇ ਪ੍ਰਧਾਨ ਸ. ਮਹਿੰਦਰ ਸਿੰਘ ਗਿਲਜੀਆਂ ਨੇ ਅੰਮਿ੍ਰਤਸਰ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਪਰਗਟ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਹੋਰ ਧਾਰਮਿਕ ਸਥਾਨਾਂ ’ਤੇ ਵੀ ਪਹੁੰਚੇ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਲੀਡਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।

RELATED ARTICLES

POPULAR POSTS