ਮਾਨਸਾ : ਮਾਨਸਾ ‘ਚ ਨਸ਼ਾ ਵਿਰੋਧੀ ਕਾਰਕੁਨ ‘ਪਰਵਿੰਦਰ ਸਿੰਘ ਝੋਟਾ’ ਦੀ ਪਿਛਲੇ ਦਿਨੀਂ ਇਕ ਮੈਡੀਕਲ ਸਟੋਰ ਦੇ ਮਾਲਕ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਪਰਵਿੰਦਰ ਸਿੰਘ ਝੋਟਾ’ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਮਾਨਸਾ ਸਥਿਤ ਘਰ ਪਹੁੰਚੇ। ਇਸ ਮੌਕੇ ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਸ ਮਾਮਲੇ ਵਿਚ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ‘ਪਰਵਿੰਦਰ ਸਿੰਘ ਝੋਟਾ’ ਕਤਲ ਮਾਮਲੇ ਦੀ ਜਾਂਚ ਹੁਣ ਸੀਬੀਆਈ ਵਲੋਂ ਕੀਤੀ ਜਾ ਰਹੀ ਹੈ।

