1.2 C
Toronto
Friday, November 27, 2026
spot_img
Homeਪੰਜਾਬਬੀਬੀ ਜਗੀਰ ਕੌਰ ਨੇ ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਦਾ...

ਬੀਬੀ ਜਗੀਰ ਕੌਰ ਨੇ ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਬੀਬੀ ਜਗੀਰ ਕੌਰ ਨੇ ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਦਾ ਕੀਤਾ ਦਾਅਵਾਬੇਗੋਵਾਲ : ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਹੁਣ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਇਸ ਗਠਜੋੜ ਨਾਲ ਪੰਜਾਬ ਦੇ ਲੋਕਾਂ ਵਿਚ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਹੀ ਪੰਜਾਬ ਨੂੰ ਮੁੜ ਲੀਹਾਂ ‘ਤੇ ਲਿਆ ਸਕੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿਚ ਇਕ ਮਜ਼ਬੂਤ ਸਰਕਾਰ ਬਣੇਗੀ।

 

 

 

RELATED ARTICLES
POPULAR POSTS