ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਸ਼ਮੀਰ ਵਿਚ ਜੇਹਾਦ ਫੈਲਾਉਣ ਲਈ ਓਸਾਮਾ ਬਿਨ ਲਾਦੇਨ ਕੋਲੋਂ ਪੈਸੇ ਲਏ ਸਨ। ਵਿਰੋਧੀ ਧਿਰ ਦੇ ਆਗੂ ਇਮਰਾਨ ਖਾਨ ਦੀ ਪਾਰਟੀ ਨੇ ਇਸ ਕਥਿਤ ઠਕੁਰੱਪਸ਼ਨ ਲਈ ਨਵਾਜ਼ ਸ਼ਰੀਫ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ। ਪਾਰਟੀ ਦੇ ਬੁਲਾਰੇ ਫਬਾਦ ਚੌਧਰੀ ਨੇ ਕਿਹਾ ਕਿ ਇਸ ਮਾਮਲੇ ਵਿਚ ਅਸੀਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਨਵਾਜ਼ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰਾਂਗੇ।
Check Also
ਐਲਨ ਮਸਕ ਨੇ ਛੱਡਿਆ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਥ
ਪ੍ਰਸ਼ਾਸਨਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ : ਟੈਸਲਾ ਕਾਰ ਕੰਪਨੀ ਦੇ ਮਾਲਕ …