ਨਵੀਂ ਦਿੱਲੀ/ਬਿਊਰੋ ਨਿਊਜ਼
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਪਿਛਲੇ 22 ਸਾਲਾਂ ਤੋਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਐੱਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਗਏ ਪੰਜ ਮੈਂਬਰੀ ਵਫਦ ਨੇ ਰਾਸ਼ਟਰਪਤੀ ਕੋਲੋਂ ਬਲੈਕ ਲਿਸਟ ਮਾਮਲੇ ਵਿਚ ਵੀ ਦਖਲ ਦੇਣ ਦੀ ਮੰਗ ਕੀਤੀ ਹੈ।ઠ ਇਸ ਤੋਂ ਇਲਾਵਾ ਕਮੇਟੀ ਨੇ ਗੁਰਦੁਆਰਾ ਗਿਆਨ ਗੋਦੜੀ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਨੂੰ ਵੀ ਰਾਸ਼ਟਰਪਤੀ ਅੱਗੇ ਰੱਖਿਆ।
Home / ਭਾਰਤ / ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ‘ਚ ਵਫਦ ਰਾਸ਼ਟਰਪਤੀ ਨੂੰ ਮਿਲਿਆ
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …