ਚੰਡੀਗੜ੍ਹ/ਬਿਊਰੋ ਨਿਊਜ਼
ਆਪਣਾ ਪੰਜਾਬ ਪਾਰਟੀ ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਉਪ ਪ੍ਰਧਾਨ ਅਮਨ ਅਰੋੜਾ ਦੀ ਉਹ ਪੇਸ਼ਕਸ਼ ਮੂਲੋਂ ਹੀ ਰੱਦ ਕਰ ਦਿੱਤੀ ਹੈ ਜਿਸ ਵਿਚ ਉਨ੍ਹਾਂ ਛੋਟੇਪੁਰ ਨੂੰ ‘ਆਪ’ ਵਿਚ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਅਰੋੜਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਜਦੋਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਗਿਆ ਸੀ , ਉਦੋਂ ਇਨ੍ਹਾਂ ਸਾਰੇ ਨੇਤਾਵਾਂ ਨੇ ਅੱਖਾਂ ਮੀਚ ਕੇ ਦਸਤਖ਼ਤ ਕਰ ਦਿੱਤੇ ਸਨ, ਉਨ੍ਹਾਂ ਸਵਾਲ ਕੀਤਾ ਕਿ ਉਦੋਂ ਇਹ ਨੇਤਾ ਕਿਉਂ ਚੁੱਪ ਰਹੇ?ઠ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …