-5.9 C
Toronto
Monday, January 5, 2026
spot_img
Homeਕੈਨੇਡਾਮੈਟਰੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਇਸ ਸੀਜਨ ਦਾ ਪਹਿਲਾ ਟੂਰਨਾਮੈਂਟ 4 ਜੂਨ...

ਮੈਟਰੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਇਸ ਸੀਜਨ ਦਾ ਪਹਿਲਾ ਟੂਰਨਾਮੈਂਟ 4 ਜੂਨ ਨੂੰ

ਬਰੈਂਪਟਨ : ਮੈਟਰੋ ਪੰਜਾਬੀ ਸਪੋਰਟਸ ਕਲੱਬ ਵੱਲੋਂ 1984 ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇਸ ਸੀਜ਼ਨ ਦਾ ਪਹਿਲਾ ਟੂਰਨਾਮੈਂਟ 4 ਜੂਨ ਦਿਨ ਐਤਵਾਰ ਨੂੰ ਪਾਵਰਏਡ ਸੈਂਟਰ ਦੇ ਕਬੱਡੀ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ।
ਇਸ ਵਿੱਚ ਬਹੁਤ ਸਾਰੇ ਇੰਟਰਨੈਸ਼ਨਲ ਕਬੱਡੀ ਦੇ ਖਿਡਾਰੀ ਹਿੱਸਾ ਲੈਣਗੇ। ਜ਼ਿਆਦਾ ਜਾਣਕਾਰੀ ਲਈ ਪ੍ਰਧਾਨ ਚੈਨੀ ਧਾਲੀਵਾਲ 416 453 9006 ਜਾਂ ਸੈਕਟਰੀ ਗੋਗਾ ਗਹੁਨੀਆਂ ਨੂੰ 416 662 9494 ਫੋਨ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS