ਚੰਡੀਗੜ੍ਹ : ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ ਤਿੰਨ ਲੱਖ ਤੇ ਮੌਤ ਹੋਣ ‘ਤੇ ਉਸ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਿੱਤੇ ਜਾਣਗੇ। ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਮਾਮਲਾ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਗਿਆ ਹੈ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …