ਕਿਸੇ ਵੀ ਜਾਨੀ ਮਾਲੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ/ਬਿਊਰੋ ਨਿਊਜ
ਰਾਜਧਾਨੀ ਦਿੱਲੀ ਸਮੇਤ ਪੰਜਾਬ ਤੇ ਹਰਿਆਣਾ ਦੇ ਨੇੜਲੇ ਖੇਤਰ ਵਿੱਚ ਅੱਜ ਸਵੇਰੇ ਭੁਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਸਵੇਰੇ 4 ਵੱਜ ਕੇ 26 ਮਿੰਟ ‘ਤੇ ਆਇਆ। ਫ਼ਿਲਹਾਲ ਇਸ ਵਿੱਚ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੁਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ ਵਿੱਚ 22 ਕਿਲੋਮੀਟਰ ਡੂੰਘਾਈ ਉੱਤੇ ਸੀ। ਭੁਚਾਲ ਦੀ ਤੀਬਰਤਾ ਰਿਕਟਰ ਸਕੇਲ ਉੱਤੇ 5 ਮਾਪੀ ਗਈ ਹੈ। ਭੁਚਾਲ ਦੇ ਝਟਕੇ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …