9.3 C
Toronto
Sunday, October 4, 2026
spot_img
Homeਭਾਰਤਜੰਮੂ ਕਸ਼ਮੀਰ ਦੇ ਕੁੱਪਵਾੜਾ 'ਚ ਫੌਜ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ਦੇ ਕੁੱਪਵਾੜਾ ‘ਚ ਫੌਜ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ਦੇ ਕੁੱਪਵਾੜਾ ‘ਚ ਫੌਜ ਨੇ ਤਿੰਨ ਅੱਤਵਾਦੀ ਮਾਰ ਮੁਕਾਏਭਾਰੀ ਵਿਚ ਮਾਤਰਾ ਵਿਚ ਹਥਿਆਰ ਤੇ ਗੋਲੀ ਸਿੱਕਾ ਬਰਾਮਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਅੱਜ ਫੌਜ ਨਾਲ ਹੋਏ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਸ ਕਾਰਵਾਈ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਆਖਰੀ ਖਬਰਾਂ ਮਿਲਣ ਤੱਕ ਫੌਜ ਵਲੋਂ ਅੱਤਵਾਦੀਆਂ ਖਿਲਾਫ ਅਪਰੇਸ਼ਨ ਜਾਰੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਫੌਜ ਨੇ ਲੰਘੇ ਕੱਲ੍ਹ ਮਾਛਿਲ ਸੈਕਟਰ ਵਿਚ ਘੁਸਪੈਠ ਦੀ ਕੋਸ਼ਿਸ਼ ਵਿਚ ਲੱਗੇ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਪਿਛਲੇ 24 ਘੰਟਿਆਂ ਦੌਰਾਨ ਫੌਜ ਵਲੋਂ 7 ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ । ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ।

RELATED ARTICLES
POPULAR POSTS