-0.5 C
Toronto
Thursday, March 5, 2026
spot_img
Homeਕੈਨੇਡਾਵਿੱਕ ਢਿੱਲੋਂ ਵੱਲੋਂ ਸਾਲਾਨਾ ਕਮਿਊਨਿਟੀ ਬਾਰਬਿਕਿਊ 9 ਜੁਲਾਈ ਨੂੰ

ਵਿੱਕ ਢਿੱਲੋਂ ਵੱਲੋਂ ਸਾਲਾਨਾ ਕਮਿਊਨਿਟੀ ਬਾਰਬਿਕਿਊ 9 ਜੁਲਾਈ ਨੂੰ

ਬਰੈਂਪਟਨ/ਬਿਊਰੋ ਨਿਊਜ਼
ਬਰੈਂਪਟਨ ਵੈਸਟ ਤੋਂ ਐਮ ਪੀ ਪੀ ਵਿੱਕ ਢਿੱਲੋਂ ਵੱਲੋਂ ਐਤਵਾਰ, ਜੁਲਾਈ 9, 2017 ਨੂੰ ਦੁਪਿਹਰ 1:00 ਵਜੇ ਤੋਂ ਲੈ ਕੇ 4:00 ਵਜੇ ਤੱਕ ਗਾਰਡਨ ਸਕਵੇਅਰ, (ਰੋਜ਼ ਥੀਏਟਰ ਦੇ ਬਾਹਰ) ਬਰੈਂਪਟਨ ਵਿਚ ਕਮਿਊਨਿਟੀ ਬਾਰਬਿਕਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਇਕ ਫ੍ਰੀ ਈਵੈਂਟ ਹੈ। ਵਧੇਰੇ ਜਾਣਕਾਰੀ ਲਈ  ਫੋਨ: 905-796-8669

RELATED ARTICLES
POPULAR POSTS