Breaking News
Home / ਕੈਨੇਡਾ / ਹੰਬਰਵੁੱਡ ਸੀਨੀਅਰ ਕਲੱਬ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਹੰਬਰਵੁੱਡ ਸੀਨੀਅਰ ਕਲੱਬ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਬਰੈਂਪਟਨ/ਬਿਊਰੋ ਨਿਊਜ਼ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਾਰੀ ਕਲੱਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਕਲੱਬ ਵਲੋਂ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ ਗਈ ਅਤੇ ਪ੍ਰਸਾਦ ਵਰਤਾਇਆ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …