ਪੁੰਛ ਸੈਕਟਰ ਵਿਚ ਦੋ ਭਾਰਤੀ ਜਵਾਨ ਵੀ ਸ਼ਹੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਲਸ਼ਕਰ ਏ ਤੋਇਬਾ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਨੇ ਖੁਫੀਆ ਜਾਣਕਾਰੀ ਮਿਲਣ ‘ਤੇ ਤਲਾਸ਼ੀ ਅਭਿਆਨ ਚਲਾਇਆ ਸੀ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ। ਜਿਸ ਦਾ ਸੁਰੱਖਿਆ ਬਲਾਂ ਨੇ ਡਟ ਕੇ ਮੁਕਾਬਲਾ ਕੀਤਾ।
ਦੂਜੇ ਪਾਸੇ ਪਾਕਿ ਦੀ ਬਾਰਡਰ ਐਕਸ਼ਨ ਟੀਮ ਦੇ ਹਮਲੇ ਵਿਚ ਅੱਜ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪੁੰਛ ਸੈਕਟਰ ਵਿਚ ਹੋਇਆ ਹੈ। ਮੀਡੀਆ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਸੈਨਿਕ 600 ਮੀਟਰ ਤੱਕ ਅੰਦਰ ਆ ਗਏ ਸਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …