ਕਿਹਾ, ਆਪਣਾ ਬਚਾਅ ਕਰਨਾ ਹੈ ਤਾਂ ਡੇਰਾ ਸਿਰਸਾ ਦੇ ਮੁਖੀ ਤੋਂ ਮੁਆਫੀ ਮੰਗੋ
ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਗਿਆਨੀ ਗੁਰਮੁਖ ਸਿੰਘ ਨੂੰ ਦੂਜੀ ਵਾਰ ਫਿਰ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ਸਬੰਧੀ ਗਿਆਨੀ ਗੁਰਮੁਖ ਸਿੰਘ ਨੇ ਖੁਦ ਜਾਣਕਾਰੀ ਦਿੱਤੀ ਹੈ। ਚਿੱਠੀ ਵਿੱਚ ਲਿਖਿਆ ਗਿਆ ਕਿ ਜੇ ਆਪਣਾ ਬਚਾਅ ਕਰਨਾ ਹੈ ਤਾਂ ਡੇਰਾ ਸਿਰਸਾ ਦੇ ਮੁਖੀ ਤੋਂ ਮਾਫੀ ਮੰਗ ਲਵੇ। ਗਿਆਨੀ ਗੁਰਮੁਖ ਸਿੰਘ ਨੇ ਦੱਸਿਆ ਕਿ ਇਸ ਬਾਰੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਕਰ ਦਿੱਤੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ 19 ਜੂਨ ਨੂੰ ਵੀ ਗਿਆਨੀ ਗੁਰਮੁਖ ਸਿੰਘ ਨੂੰ ਅਜਿਹੀ ਧਮਕੀ ਭਰੀ ਚਿੱਠੀ ਮਿਲ ਚੁੱਕੀ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …