Breaking News
Home / ਕੈਨੇਡਾ / ਵਿੱਕ ਢਿੱਲੋਂ ਵੱਲੋਂ ਕੈਨੇਡਾ ਅਤੇ ਓਨਟਾਰੀਓ ਦਾ 150ਵਾਂ ਦਿਵਸ ਮਨਾਉਣ ਲਈ ਸਾਲਾਨਾ ਕਮਿਊਨਿਟੀ ਬਾਰਬੀਕਿਊ 9 ਜੁਲਾਈ ਨੂੰ

ਵਿੱਕ ਢਿੱਲੋਂ ਵੱਲੋਂ ਕੈਨੇਡਾ ਅਤੇ ਓਨਟਾਰੀਓ ਦਾ 150ਵਾਂ ਦਿਵਸ ਮਨਾਉਣ ਲਈ ਸਾਲਾਨਾ ਕਮਿਊਨਿਟੀ ਬਾਰਬੀਕਿਊ 9 ਜੁਲਾਈ ਨੂੰ

ਬਰੈਂਪਟਨ/ਬਿਊਰੋ ਨਿਊਜ਼ : ਐਮ ਪੀ ਪੀ ਵਿੱਕ ਢਿੱਲੋਂ ਵੱਲੋਂ ਐਤਵਾਰ, ਜੁਲਾਈ 9, 2017 ਨੂੰ ਦੁਪਿਹਰ 1:00 ਵਜੇ ਤੋਂ ਲੈ ਕੇ 4:00 ਵਜੇ ਤੱਕ ਗਾਰਡਨ ਸਕਵੇਅਰ, (ਰੋਜ਼ ਥੀਏਟਰ ਦੇ ਬਾਹਰ) ਬਰੈਂਪਟਨ ਵਿਚ ਕਮਊਨਿਟੀ ਬਾਰਬੀਕਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਇਕ ਫਰੀ ਈਵੈਂਟ ਹੈ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ:
ਫੋਨ: 905-796-8669

Check Also

ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ …