Breaking News
Home / ਪੰਜਾਬ / 6 ਅਗਸਤ ਨੂੰ ਹੋਣਗੀਆਂ ਪੰਚਾਇਤਾਂ ਦੀਆਂ ਜਿਮਨੀ ਚੋਣਾਂ

6 ਅਗਸਤ ਨੂੰ ਹੋਣਗੀਆਂ ਪੰਚਾਇਤਾਂ ਦੀਆਂ ਜਿਮਨੀ ਚੋਣਾਂ

24 ਜੁਲਾਈ ਤੋਂ ਨਾਮਜਦਗੀਆਂ ਭਰਨ ਦਾ ਕੰਮ ਹੋਵੇਗਾ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਪੰਚਾਇਤਾਂ ਦੀਆਂ ਜਿਮਨੀ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹਨਾਂ ਜਿਮਨੀ ਚੋਣਾਂ ਲਈ 6 ਅਗਸਤ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ । ਇਹਨਾਂ ਚੋਣਾਂ ਲਈ 24 ਜੁਲਾਈ ਤੋਂ ਨਾਮਜਦਗੀ ਪੱਤਰ ਦਾਖਿਲ ਕੀਤੇ ਜਾਣਗੇ । ਜ਼ਿਕਰਯੋਗ ਹੈ ਕਿ ਪਹਿਲਾਂ ਪੰਚਾਇਤਾਂ ਦੀਆਂ ਜਿਮਨੀ ਚੋਣਾਂ ਲਈ 11 ਜੂਨ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ ਪਰ ਬਜਟ ਸੈਸ਼ਨ ਦੇ ਚਲਦੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ।

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …