-11.8 C
Toronto
Wednesday, January 21, 2026
spot_img
Homeਕੈਨੇਡਾਸੰਤ ਸਮਾਗਮ 27 ਮਾਰਚ ਨੂੰ

ਸੰਤ ਸਮਾਗਮ 27 ਮਾਰਚ ਨੂੰ

logo-2-1-300x105-3-300x105ਬਰੈਂਪਟਨ/ਬਿਊਰੋ ਨਿਊਜ਼ : ਪਿੰਡ ਚੀਮਨਾ ਦੇ ਸਮੂੰਹ ਨਗਰ  ਅਤੇ ਇਲਾਕਾ ਨਿਵਾਸੀਆਂ ਵਲੋਂ ਸੰਤ ਬਾਬਾ ਸੰਤ ਰਾਮ ਜੀ ਦੀ ਸਾਲਾਨਾ ਬਰਸੀ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਿਤੀ 25 ਮਾਰਚ ਤੋਂ 27 ਮਾਰਚ 20146 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ , 99 ਗਲੀਡਨ ਰੋਡ, ਬਰੈਂਪਟਨ ਵਿਖੇ ਮਨਾਈ ਜਾ ਰਹੀ ਹੈ ਜੀ । ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਸਨਿਮਰ ਬੇਨਤੀ ਹੈ ਕਿ ਸਮਾਗਮ ਵਿਚ ਹਾਜਰ ਹੋਕੇ ਲਾਹਾ ਲੈਣ ਅਤੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਮਿਤੀ 25 ਮਾਰਚ 2016 ਦਿਨ ਸ਼ੁਕਰਵਾਰ ਸਵੇਰੇ 9 ਵਜੇ : ਆਰੰਭ ਸ੍ਰੀ ਆਖੰਡ ਪਾਠ ਸਾਹਿਬ, ਮਿਤੀ 27 ਮਾਰਚ 2016 ਦਿਨ ਐਤਵਾਰ ਸਵੇਰੇ 10 ਵਜੇ: ਭੋਗ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ੳਪ੍ਰੰਤ ਕੀਰਤਨ, ਕਥਾ ਅਤੇ ਢਾਡੀ ਦਰਵਾਰ ਹੋਵੇਗਾ। ਗੁਰੂ ਕਾ ਲੰਗਰ ਅਤੁਟ ਵਰਤੇਗਾ। ਵਧੇਰੇ ਜਾਣਕਾਰੀ ਲਈ ਫੋਨ ਕਰ ਸਕਦੇ ਹੋ ਮੁਹਿੰਦਰ ਸਿੰਘ ਗਰੇਵਾਲ 416 568 6859 ਅਤੇ ਗੁਰਦੇਵ ਸਿੰਘ ਢਿਲੋਂ 905 230 7780

RELATED ARTICLES
POPULAR POSTS