18.6 C
Toronto
Thursday, September 24, 2026
spot_img
Homeਪੰਜਾਬਰੇਤ ਖੱਡਾਂ ਦੀ ਨਿਲਾਮੀ 'ਚ ਹੋਈਆਂ ਬੇਨਿਯਮੀਆਂ ਬਾਰੇ ਜਾਂਚ ਰਿਪੋਰਟ ਕੈਪਟਨ ਅਮਰਿੰਦਰ...

ਰੇਤ ਖੱਡਾਂ ਦੀ ਨਿਲਾਮੀ ‘ਚ ਹੋਈਆਂ ਬੇਨਿਯਮੀਆਂ ਬਾਰੇ ਜਾਂਚ ਰਿਪੋਰਟ ਕੈਪਟਨ ਅਮਰਿੰਦਰ ਕੋਲ ਪਹੁੰਚੀ

ਰੇਤ ਖੱਡਾਂ ਦੀ ਨਿਲਾਮੀ ‘ਚ ਹੋਈਆਂ ਬੇਨਿਯਮੀਆਂ ਬਾਰੇ ਜਾਂਚ ਰਿਪੋਰਟ ਕੈਪਟਨ ਅਮਰਿੰਦਰ ਕੋਲ ਪਹੁੰਚੀਜਸਟਿਸ ਜੇ ਐਸ ਨਾਰੰਗ ਕਮਿਸ਼ਨ ਨੇ ਕੈਪਟਨ ਨੂੰ ਸੌਂਪੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਰੇਤ ਖੱਡਾਂ ਦੀ ਨਿਲਾਮੀ ਵਿਚ ਬੇਨਿਯਮੀਆਂ ਦੇ ਲੱਗੇ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇ. ਐੱਸ. ਨਾਰੰਗ ਕਮਿਸ਼ਨ ਨੇ ਆਪਣੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਜਸਟਿਸ ਨਾਰੰਗ ਨੇ ਅੱਜ ਸਵੇਰੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਇਹ ਰਿਪੋਰਟ ਸੌਂਪੀ।ઠਮੁੱਖ ਮੰਤਰੀ ਨੇ ਇਹ ਰਿਪੋਰਟ ਮੁੱਖ ਸਕੱਤਰ ਨੂੰ ਭੇਜਦਿਆਂ ਦੋ ਹਫਤਿਆਂ ਵਿਚ ਆਪਣੀ ਟਿੱਪਣੀ ਦੇ ਕੇ ਵਾਪਸ ਭੇਜਣ ਲਈ ਆਖਿਆ। ਮੁੱਖ ਮੰਤਰੀ ਨੇ ਰੇਤ ਖੱਡਾਂ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਸ਼ਮੂਲੀਅਤ ਦੇ ਇਲਜ਼ਾਮਾਂ ਦੇ ਮੱਦੇਨਜ਼ਰ ਇਕ ਮੈਂਬਰੀ ਕਮਿਸ਼ਨ ਕਾਇਮ ਕਰਨ ਦੇ ਹੁਕਮ ਦਿੱਤੇ ਸਨ।

RELATED ARTICLES
POPULAR POSTS