22.6 C
Toronto
Saturday, September 12, 2026
spot_img
Homeਪੰਜਾਬਪੰਜਾਬ ਪੁਲਿਸ 'ਚ ਕੀਤਾ ਗਿਆ ਵੱਡਾ ਫੇਰਬਦਲ

ਪੰਜਾਬ ਪੁਲਿਸ ‘ਚ ਕੀਤਾ ਗਿਆ ਵੱਡਾ ਫੇਰਬਦਲ

ਪੰਜਾਬ ਪੁਲਿਸ ‘ਚ ਕੀਤਾ ਗਿਆ ਵੱਡਾ ਫੇਰਬਦਲ11 ਆਈ. ਪੀ. ਐੱਸ. ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਅੱਜ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਮੁਤਾਬਕ 11 ਆਈ. ਪੀ.ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਹੋਈਆਂ ਉਨ੍ਹਾਂ ਵਿਚ ਹਰਦੀਪ ਢਿੱਲੋਂ, ਰੌਹਿਤ ਚੌਧਰੀ, ਸੰਜੇ ਖਹਿਰਾ, ਗੌਰਵ ਯਾਦਵ, ਕੁਲਦੀਪ ਸਿੰਘ, ਅਨੀਤਾ ਪੁੰਜ ਅਤੇ ਰਾਕੇਸ਼ ਅਗਰਵਾਲ ਸ਼ਾਮਲ ਹਨ।

RELATED ARTICLES
POPULAR POSTS