ਮਾਲਟਨ/ਬਿਊਰੋ ਨਿਊਜ਼ : ਗੜ੍ਹਸ਼ੰਕਰ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ 7280 ਏਅਰਪੋਰਟ ਰੋਡ ਵਿਖੇ ਭਾਈ ਤਿਲਕੂ ਜੀ ਦੀ ਯਾਦ ਵਿੱਚ ਆਖੰਡ ਪਾਠ ਦਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।
ਸ਼ੁੱਕਰਵਾਰ 25 ਅਗਸਤ 2017 ਨੂੰ ਸਵੇਰੇ 10:00 ਵਜੇ ਆਖੰਡ ਪਾਠ ਆਰੰਭ ਹੋਵੇਗਾ ਅਤੇ 27 ਅਗਸਤ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਭੋਗ ਪਾਏ ਜਾਣਗੇ। ਇਸ ਉਪਰੰਤ ਕੀਰਤਨ ਹੋਵੇਗਾ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ।
ਪ੍ਰਬੰਧਕ ਕਮੇਟੀ ਵਲੋਂ ਸਮੂਹ ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਬੇਨਤੀ ਹੈ ਕਿ ਇਸ ਪ੍ਰੋਗਰਾਮ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਕਿਰਪਾਲਤਾ ਕੀਤੀ ਜਾਵੇ। ਵਧੇਰੇ ਜਾਣਕਾਰੀ ਲਈ ਮਨਮੋਹਨ ਸਿੰਘ 647-261-4162, ਜਗਜੀਤ ਸਿੰਘ 416-565 ਜਾਂ ਤਰਲੋਚਨ ਸਿੰਘ ਆਸੀ 643-283-9099 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …