Breaking News
Home / ਪੰਜਾਬ / ਪੰਜਾਬ ਪੁਲਿਸ ‘ਚ ਕੀਤਾ ਗਿਆ ਵੱਡਾ ਫੇਰਬਦਲ

ਪੰਜਾਬ ਪੁਲਿਸ ‘ਚ ਕੀਤਾ ਗਿਆ ਵੱਡਾ ਫੇਰਬਦਲ

11 ਆਈ. ਪੀ. ਐੱਸ. ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਵੀਰਵਾਰ ਵਾਲੇ ਦਿਨ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਮੁਤਾਬਕ 11 ਆਈ. ਪੀ.ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਹੋਈਆਂ ਉਨ੍ਹਾਂ ਵਿਚ ਹਰਦੀਪ ਢਿੱਲੋਂ, ਰੌਹਿਤ ਚੌਧਰੀ, ਸੰਜੇ ਖਹਿਰਾ, ਗੌਰਵ ਯਾਦਵ, ਕੁਲਦੀਪ ਸਿੰਘ, ਅਨੀਤਾ ਪੁੰਜ ਅਤੇ ਰਾਕੇਸ਼ ਅਗਰਵਾਲ ਸ਼ਾਮਲ ਹਨ।

 

Check Also

ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …