ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਮਹੱਤਵਪੂਰਨ ਫੈਸਲਾ ਕਰਦੇ ਹੋਏ ਭਾਰਤੀ-ਅਮਰੀਕੀ ਸ੍ਰੀਨਿਵਾਸਨ ਦੀ ਜਗ੍ਹਾ ਮੈਰਿਕ ਗਾਰਲੈਂਡ ਨੂੰ ਸੁਪਰੀਮ ਕੋਰਟ ਦਾ ਨਾਮਜ਼ਦ ਕੀਤਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਐਂਟੋਨਿਨ ਸਕਾਲੀਆ ਦੀ ਪਿਛਲੇ ਮਹੀਨੇ ਹੋਈ ਅਚਾਨਕ ਮੌਤ ਤੋਂ ਬਾਅਦ ਖਾਲੀ ਹੋਈ ਸੀਟ ਲਈ ਕੋਲੰਬੀਆ ਜ਼ਿਲ੍ਹੇ ਦੀ ਅਮਰੀਕੀ ਅਦਾਲਤ ਦੇ ਮੁੱਖ ਜੱਜ 63 ਸਾਲਾ ਮੈਰਿਕ ਗਾਰਲੈਂਡ ਨੂੰ ਨਾਮਜ਼ਦ ਕੀਤਾ ਗਿਆ ਹੈ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …