ਚੰਡੀਗੜ੍ਹ/ਬਿਊਰੋ ਨਿਊਜ਼ੂ
ਬਰਜਿੰਦਰ ਕੁਮਾਰ ਉਪਲ ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ ਅਤੇ ਵਰਿੰਦਰ ਪਾਲ ਸਿੰਘ ਏ.ਆਈ.ਜੀ. ਵਿਸ਼ੇਸ਼ ਓਪਰੇਸ਼ਨ ਸੈਲ ਪੰਜਾਬ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਅਜਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਰਣਬੀਰ ਸਿੰਘ ਖੱਟੜਾ, ਸੰਦੀਪ ਕੁਮਾਰ ਸ਼ਰਮਾ ਸਮੇਤ 16 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।
Home / ਪੰਜਾਬ / ਵਿਜੀਲੈਂਸ ਮੁਖੀ ਬੀ.ਕੇ.ਉੱਪਲ ਤੇ ਵਰਿੰਦਰਪਾਲ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਮਿਲੇਗਾ ਰਾਸ਼ਟਰਪਤੀ ਪੁਲਿਸ ਮੈਡਲ
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …