24.4 C
Toronto
Saturday, August 22, 2026
spot_img
Homeਪੰਜਾਬਡਾ. ਜਸਪਾਲ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਡਾ. ਜਸਪਾਲ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਡਾ. ਜਸਪਾਲ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਵੱਲੋਂ ਉੱਘੇ ਵਿਦਵਾਨ ਡਾਕਟਰ ਜਸਪਾਲ ਸਿੰਘ ਸੰਧੂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਡਾਕਟਰ ਸੰਧੂ ਇਸ ਵੇਲੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ, ਨਵੀਂ ਦਿੱਲੀ ਵਿੱਚ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਦੀ ਇਹ ਨਿਯੁਕਤੀ ਤਿੰਨ ਸਾਲ ਲਈ ਕੀਤੀ ਗਈ ਹੈ। ਯੂਨੀਵਰਸਿਟੀ ਵਲੋਂ ਮਿਲੀ ਜਾਣਕਾਰੀ ਮੁਤਾਬਕ ਸੰਧੂ ਇਸ ਤੋਂ ਪਹਿਲਾਂ ਵੱਖ-ਵੱਖ ਮਹੱਤਵਪੂਰਨ ਅਕਾਦਮਿਕ ਤੇ ਪ੍ਰਸ਼ਾਸ਼ਨਿਕ ਅਹੁਦਿਆਂ ‘ਤੇ ਰਹਿੰਦਿਆਂ ਸਫਲਤਾਪੂਰਵਕ ਸੇਵਾਵਾਂ ਦੇ ਚੁੱਕੇ ਹਨ।

 

RELATED ARTICLES
POPULAR POSTS