Breaking News
Home / ਭਾਰਤ / ’84 ਕਤਲੇਆਮ ਦੀਆਂ ਪੁਰਾਣੀਆਂ ਫਾਈਲਾਂ ਮੁੜ ਖੁੱਲ੍ਹਣਗੀਆਂ

’84 ਕਤਲੇਆਮ ਦੀਆਂ ਪੁਰਾਣੀਆਂ ਫਾਈਲਾਂ ਮੁੜ ਖੁੱਲ੍ਹਣਗੀਆਂ

ਸੁਪਰੀਮ ਕੋਰਟ ਨੇ ਦੋ ਮੈਂਬਰੀ ਜਾਂਚ ਕਮੇਟੀ ਦਾ ਕੀਤਾ ਗਠਨ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਦੇ ਪੁਰਾਣੇ ਮਾਮਲਿਆਂ ਨੂੰ ਮੁੜ ਤੋਂ ਘੋਖਣ ਲਈ ਸੁਪਰੀਮ ਕੋਰਟ ਨੇ ਦੋ ਸੇਵਾ ਮੁਕਤ ਜੱਜਾਂ ਦੀ ਨਿਗਰਾਨੀ ਹੇਠ ਜਾਂਚ ਟੀਮ ਦਾ ਗਠਨ ਕੀਤਾ ਹੈ। ਜੋ ਕਿ ਤਿੰਨ ਮਹੀਨਿਆਂ ਵਿਚ ਅਦਾਲਤ ਨੂੰ ਆਪਣੀ ਰਿਪੋਰਟ ਸੌਂਪੇਗੀ। ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਨੇ ਸੁਪਰੀਮ ਕੋਰਟ ‘ਚ ਪੀ.ਆਈ.ਐਲ. ਫਾਈਲ ਕੀਤੀ ਸੀ ਜਿਸ ‘ਤੇ ਜਵਾਬ ਤਲਬੀ ਕਰਦਿਆਂ ਸੁਪਰੀਮ ਕੋਰਟ ਨੇ ਇਹ ਕਦਮ ਚੁੱਕੇ ਹਨ। ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ।

 

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …