21.5 C
Toronto
Wednesday, September 9, 2026
spot_img
Homeਪੰਜਾਬਕਿਸਾਨ ਖੁਦਕੁਸ਼ੀਆਂ ਲਈ ਅਕਾਲੀ ਜ਼ਿੰਮੇਵਾਰ: ਕੈਪਟਨ ਅਮਰਿੰਦਰ

ਕਿਸਾਨ ਖੁਦਕੁਸ਼ੀਆਂ ਲਈ ਅਕਾਲੀ ਜ਼ਿੰਮੇਵਾਰ: ਕੈਪਟਨ ਅਮਰਿੰਦਰ

ਕਿਸਾਨ ਖੁਦਕੁਸ਼ੀਆਂ ਲਈ ਅਕਾਲੀ ਜ਼ਿੰਮੇਵਾਰ: ਕੈਪਟਨ ਅਮਰਿੰਦਰਕਿਹਾ, ਸਰਕਾਰ ਨੇ ਕਰਜ਼ਾ ਮੁਆਫ ਕਰ ਦਿੱਤਾ ਹੈ
ਅੰਮ੍ਰਿਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਲਗਾਤਾਰ ਵਧ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਵਿਰੋਧੀਆਂ ਤੇ ਖਾਸ ਕਰਕੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੰਮ੍ਰਿਤਸਰ ‘ਚ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਗਏ ਕਰਜ਼ ਮੁਆਫੀ ਦੇ ਵਾਅਦੇ ਮੁਤਾਬਕ ਉਨ੍ਹਾਂ ਦੀ ਸਰਕਾਰ ਨੇ ਕਰਜ਼ ਮੁਆਫ ਕਰ ਦਿੱਤਾ ਹੈ। ਇਸ ਦੇ ਬਾਵਜੂਦ ਵਿਰੋਧੀ ਲਗਾਤਾਰ ਗ਼ਲਤ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਕਰਕੇ ਹੀ ਖੁਦਕੁਸ਼ੀਆਂ ਹੋ ਰਹੀਆਂ ਹਨ।

 

RELATED ARTICLES
POPULAR POSTS