ਨਵੀਂ ਦਿੱਲੀ : ਕਸ਼ਮੀਰ ਵਿੱਚ ਸਰਹੱਦ ਪਾਰੋਂ ਅੱਤਵਾਦੀ ਗਤੀਵਿਧੀਆਂ ਵਧਣ ਅਤੇ ਡੋਕਲਾਮ ਵਿੱਚ ਚੀਨ ਨਾਲ ਤਣਾਅ ਵਿਚਕਾਰ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਹਥਿਆਰਬੰਦ ਦਸਤਿਆਂ ਨੂੰ ਆਪਣੀ ਪੂਰੀ ਤਾਕਤ ਨਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦਾ ਸੱਦਾ ਦਿੱਤਾ। ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਵਿੱਚ ਜੇਤਲੀ ਨੇ ਕਿਹਾ ਕਿ ਉਹ ਭਾਰਤ ਵਿਰੁੱਧ ਅੱਤਵਾਦ ਦੇ ਘਿਨਾਉਣੇ ਕਾਰੇ ਜਾਰੀ ਰੱਖਣੋਂ ਬਾਜ਼ ਆਏ। ਉਨ੍ਹਾਂ ਪਾਕਿਸਤਾਨ ਨੂੰ ਪਿਛਲੇ ਸਾਲ 29 ਸਤੰਬਰ ਨੂੰ ਭਾਰਤੀ ਫੌਜ ਵੱਲੋਂ ਕੀਤੀ ਸਰਜੀਕਲ ਸਟਰਾਈਕ ਵੀ ਚੇਤੇ ਕਰਵਾਈ। ઠ
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …