ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਰਿਜ਼ਰਵ ਬੈਂਕ ਆਫ ਇੰਡੀਆ ਜਲਦ ਹੀ 200 ਰੁਪਏ ਦਾ ਨੋਟ ਜਾਰੀ ਕਰ ਸਕਦਾ ਹੈ। ਆਰ.ਬੀ.ਆਈ. ਇਸ ਮਹੀਨੇ ਦੇ ਅੰਤ ਵਿਚ ਜਾਂ ਫਿਰ ਸਤੰਬਰ ਦੀ ਸ਼ੁਰੂਆਤ ਵਿਚ ਇਹ ਨੋਟ ਲਿਆਏਗਾ। ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਲੋਕਾਂ ਦੇ ਹੱਥਾਂ ਵਿਚ 200 ਦਾ ਨੋਟ ਹੋਵੇਗਾ। 50 ਰੁਪਏ ਦੇ ਨਵੇਂ ਨੋਟ ਸਬੰਧੀ ਵੀ ਆਰ.ਬੀ.ਆਈ. ਐਲਾਨ ਕਰ ਚੁੱਕੀ ਹੈ। ਭਾਰਤ ਸਰਕਾਰ ਵਲੋਂ ਇਸ ਦੇ ਬਾਰੇ ਵਿਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
Check Also
ਡਿਜ਼ੀਟਲ ਪਲੇਟਫਾਰਮ ’ਤੇ ਅਸ਼ਲੀਲਤਾ ਮਾਮਲੇ ’ਚ ਸੁਪਰੀਮ ਕੋਰਟ ਸਖਤ
ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ …