ਲੁਧਿਆਣਾ: ਲੁਧਿਆਣਾ ਦੇ ਬਹੁ-ਕਰੋੜੀ ਸਿਟੀ ਸੈਂਟਰ ਮਾਮਲੇ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਕਲੀਨ ਚਿੱਟ ਦਿੰਦੇ ਹੋਏ ਸਬੰਧਤ ਐਫ਼ਆਈਆਰ ਰੱਦ ਕਰਨ ਦੀ ਅਰਜ਼ੀ ਦਾਖ਼ਲ ਕੀਤੀ ਹੈ। ਇਸ ਮਾਮਲੇ ‘ਤੇ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਪੰਜਾਬ ‘ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਸਿਟੀ ਸੈਂਟਰ ਘੁਟਾਲਾ ਮਾਮਲੇ ‘ਚ ਸ਼ਿਕਾਇਤ ਪੱਤਰ ਹੀ ਵਾਪਸ ਲੈਣਾ ਕਈ ਸਵਾਲਾਂ ਨੂੰ ਵੀ ਜਨਮ ਦਿੰਦਾ ਹੈ।
ਸਿਟੀ ਸੈਂਟਰ ਘੁਟਾਲਾ ਮਾਮਲੇ ‘ਚ ਵਿਜੀਲੈਂਸ ਨੇ ਅਮਰਿੰਦਰ ਸਿੰਘ ਨੂੰ ਦਿੱਤੀ ਕਲੀਨ ਚਿੱਟ
RELATED ARTICLES