ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਬਿੱਟੂ ਖਿਲਾਫ 2011 ਦੇ ਚੱਲ ਰਹੇ ਇੱਕ ਮਾਮਲੇ ਵਿਚ ਉਨ੍ਹਾਂ ਅਦਾਲਤ ਨੂੰ ਹਾਜ਼ਰੀ ਤੋਂ ਛੋਟ ਦੀ ਅਰਜ਼ੀ ਭੇਜੀ ਸੀ ਜਿਸ ਨੂੰ ਅਦਾਲਤ ਨੇ ਨਾਮਨਜ਼ੂਰ ਕਰ ਦਿੱਤਾ। ਅਦਾਲਤ ਨੇ ਰਵਨੀਤ ਬਿੱਟੂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …