ਮਾਲਟਨ : ਹਰ ਸਾਲ ਦੀ ਤਰਾਂ ਬਟਾਲਾ ਗੁਰਦਾਸਪੁਰ ਦੀ ਸੰਗਤ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਵਿਆਹ ਪੁਰਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। 15 ਸਤੰਬਰ ਸ਼ੁਕਰਵਾਰ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਹੋਵੇਗਾ ਅਤੇ 17 ਸਤੰਬਰ, 2017 ਐਤਵਾਰ ਵਿਖੇ 11:00 ਵਜੇ ਭੋਗ ਪਾਏ ਜਾਣਗੇ। ਉਪਰੰਤ ਰਾਗੀ, ਢਾਡੀ ਅਤੇ ਕਥਾ ਵਾਚਕ ਗੁਰੁ ਜੱਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸ਼ੁਭ ਮੌਕੇ ‘ਤੇ ਗੁਰੁ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਦਾ ਲੰਗਰ ਅਤੇ ਚਾਹ ਪਾਣੀ ਅਤੁੱਟ ਵਰਤੇਗਾ। ਸਮੂਹ ਬਟਾਲਾ ਨਿਵਾਸੀ ਸੰਗਤ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ …