ਕਿਹਾ, ਮੈਂ ਡੇਰੇ ਜਾਂਦਾ ਰਹਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੀ ਭਾਜਪਾ ਸਰਕਾਰ ਵਿਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਡੇਰਾ ਸਿਰਸਾ ਜਾਂਦੇ ਰਹਿਣਗੇ ਤੇ ਉਹ ਕੋਈ ਗੈਰ ਕਾਨੂੰਨੀ ਸਥਾਨ ਨਹੀਂ ਹੈ।
ਇਸੇ ਦੌਰਾਨ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਡੇਰਾ ਸੱਚਾ ਸੌਦਾ ਹੈੱਡ ਕੁਆਟਰ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ ‘ਤੇ ਕਿਹਾ ਕਿ ਡੇਰੇ ਵਿਚੋਂ ਬਿਨਾ ਬਰਾਂਡ ਤੇ ਲੇਬਲ ਦੇ ਫਾਰਮੇਸੀ ਦਵਾਈਆਂ ਬਰਾਮਦ ਹੋਈਆਂ ਹਨ ਤੇ ਓ.ਬੀ. ਵੈਨ, ਲੈਕਸਸ ਕਾਰ ਬਿਨਾਂ ਨੰਬਰ ਦੇ ਬਰਾਮਦ ਕੀਤੀ ਗਈ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …