ਵਿਵਾਦਤ ਜਗ੍ਹਾ ਦੀ ਮੇਨਟੈਂਸ ਲਈ 2 ਨਿਗਰਾਨ ਅਧਿਕਾਰੀ ਨਿਯੁਕਤ ਕਰੋ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਜਨਮ ਭੂਮੀ ਅਤੇ ਮਸਜਿਦ ਵਿਵਾਦ ਬਾਰੇ ਅੱਜ ਇਕ ਅਹਿਮ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਨੂੰ ਕਿਹਾ ਕਿ 10 ਦਿਨਾਂ ਵਿਚ ਦੋ ਐਡੀਸ਼ਨਲ ਡਿਸਟ੍ਰਿਕਟ ਜੱਜ ਨਿਯੁਕਤ ਕਰੋ, ਜੋ ਇਸ ਵਿਵਾਦਤ ਜਗ੍ਹਾ ਦੀ ਮੇਨਟੈਂਸ ਲਈ ਜ਼ਿੰਮੇਵਾਰੀ ਸੰਭਾਲਣਗੇ। ਅੱਜ ਇਸ ਮਾਮਲੇ ਦੀ ਸੁਣਵਾਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਬੈਂਚ ਨੇ ਕੀਤੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …