ਫਲੋਰਿਡਾ : ਸਮੁੰਦਰੀ ਤੂਫ਼ਾਨ ਇਰਮਾ ਅਤੇ ਇਸ ਤੋਂ ਪਹਿਲਾਂ ਆਏ ਹੋਰ ਭਿਆਨਕ ਤੂਫਾਨਾਂ ਕਾਰਨ ਅਮਰੀਕਾ ‘ਚ ਬੇਘਰ ਹੋਏ ਲੋਕਾਂ ਦੀ ਮਦਦ ਲਈ ਭਾਰਤੀ ਲੋਕ ਜਿਨ੍ਹਾਂ ‘ਚ ਖਾਸ ਕਰਕੇ ਸਿੱਖ ਅਤੇ ਹਿੰਦੂ ਸੰਗਠਨ ਸਾਹਮਣੇ ਆਏ ਹਨ। ਬੇਘਰ ਹੋਏ ਹਜ਼ਾਰਾਂ ਲੋਕਾਂ ਦੇ ਲਈ ਇਨ੍ਹਾਂ ਸੰਗਠਨਾਂ ਨੇ ਜਿੱਥੇ ਗੁਰਦੁਆਰੇ ਅਤੇ ਮੰਦਰਾਂ ਵਿਚ ਰਾਹਤ ਦੇ ਬਚਾਅ ਕਾਰਜ ਸ਼ੁਰੂ ਕੀਤੇ ਹੋਏ ਹਨ, ਉਥੇ ਹਜ਼ਾਰਾਂ ਲੋਕਾਂ ਨੂੰ ਸਹਾਰਾ ਦੇਣ ਲਈ ਭਾਰਤੀ ਲੋਕਾਂ ਨੇ ਆਪਣੇ ਘਰ, ਹੋਟਲ, ਮੋਟਲ ਆਦਿ ਦੇ ਵੀ ਦਰਵਾਜ਼ੇ ਖੋਲ੍ਹ ਦਿੱਤੇ ਹਨ ਤੇ ਉਨ੍ਹਾਂ ਦੇ ਪ੍ਰਸ਼ਾਦੇ ਪਾਣੀ ਦਾ ਇੰਤਜ਼ਾਮ ਕੀਤਾ।
Home / ਹਫ਼ਤਾਵਾਰੀ ਫੇਰੀ / ਅਮਰੀਕੀ ਸਿੱਖਾਂ ਤੇ ਹਿੰਦੂ ਸੰਗਠਨਾਂ ਨੇ ਤੂਫ਼ਾਨ ਪੀੜਤਾਂ ਲਈ ਖੋਲ੍ਹੇ ਘਰਾਂ ਦੇ ਬੂਹੇ ਤੇ ਕੀਤਾ ਪ੍ਰਸ਼ਾਦੇ ਦਾ ਇੰਤਜ਼ਾਮ
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …