20.6 C
Toronto
Saturday, August 15, 2026
spot_img
Homeਪੰਜਾਬਗੁਰਦਾਸਪੁਰ ਜ਼ਿਮਨੀ ਚੋਣ ਲਈ ਅਜ਼ਾਦ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ

ਗੁਰਦਾਸਪੁਰ ਜ਼ਿਮਨੀ ਚੋਣ ਲਈ ਅਜ਼ਾਦ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ

ਗੁਰਦਾਸਪੁਰ ਜ਼ਿਮਨੀ ਚੋਣ ਲਈ ਅਜ਼ਾਦ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਿਤ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਮਨੀ ਚੋਣ ਲਈ ਪ੍ਰਦੀਪ ਕੁਮਾਰ ਨਾਂ ਦੇ ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਜ਼ਿਲ੍ਹਾ ਚੋਣ ਅਫਸਰ ਗੁਰਲਵਲੀਨ ਸਿੰਘ ઠਨੇ ਦੱਸਿਆ ਕਿ ਅੱਜ ਗੁਰਦਾਸਪੁਰ ਜ਼ਿਮਨੀ ਚੋਣ ਲਈ ਇਕ ਅਜ਼ਾਦ ਉਮੀਦਵਾਰ ਨੇ ਕਾਗਜ ਦਾਖਲ ਕਰਵਾਏ ਹਨ।
ਇਸੇ ਦੌਰਾਨ ਗੁਰਲਵਲੀਨ ਸਿੱਧੂ ਨੇ ਦੱਸਿਆ ਕਿ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਲਈ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ। ਇਹ ਕੰਟਰੋਲ ਰੂਮ 24 ਘੰਟੇ ਸੇਵਾਵਾਂ ਦੇਣਗੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

RELATED ARTICLES
POPULAR POSTS