14.9 C
Toronto
Monday, August 24, 2026
spot_img
Homeਕੈਨੇਡਾਸ਼ੇਖ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ 24 ਸਤੰਬਰ ਨੂੰ ਮਨਾਇਆ ਜਾਵੇਗਾ

ਸ਼ੇਖ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ 24 ਸਤੰਬਰ ਨੂੰ ਮਨਾਇਆ ਜਾਵੇਗਾ

ਸ਼ੇਖ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ 24 ਸਤੰਬਰ ਨੂੰ ਮਨਾਇਆ ਜਾਵੇਗਾਮਾਲਟਨ : ਸਮੂਹ ਇਲਾਕਾ ਫ਼ਰੀਦਕੋਟ ਦੀਆਂ ਸੰਗਤਾਂ ਵੱਲੋ ਬੇਨਤੀ ਕੀਤੀ ਜਾਂਦੀ ਹੈ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ੇਖ ਬਾਬਾ ਫ਼ਰੀਦ ਜੀ ਦੇ ਅਗਮਨ ਪੁਰਬ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਵਿੱਖੇ ਬੜੀ ਧੂਮ ਧਾਮ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦੀ ਸੇਵਾ ਵਿੱਚ ਬੇਨਤੀ ਹੈ ਕਿ ਹੇਠ ਲਿਖੇ ਪ੍ਰੋਗਰਾਮ ਅਨੁਸਾਰ ਮਾਲਟਨ ਗੁਰਦੁਆਰਾ ਸਾਹਿਬ ਵਿੱਖੇ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਸਤੰਬਰ 22, 2017 10:30 ਸਵੇਰੇ ਅਖ਼ੰਡ ਪਾਠ ਸਾਹਿਬ ਅਰੰਭ, ਸਤੰਬਰ 23, 2017 10:30 ਸਵੇਰੇ ਮੱਧ ਦੇ ਭੋਗ, ਸਤੰਬਰ 24, 2017 10:30 ਸਵੇਰੇ ਅਖ਼ੰਡ ਪਾਠ ਸਾਹਿਬ ਦੇ ਭੋਗ ਅਤੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜੇਗਾ। ਵਧੇਰੇ ਜਾਣਕਾਰੀ ਵਾਸਤੇ ਬਲਵੰਤ ਸਿੰਘ ਬਰਾੜ (ਭਾਣਾ) ਨਾਲ 647-988-1274 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

 

RELATED ARTICLES
POPULAR POSTS