13 C
Toronto
Sunday, September 27, 2026
spot_img
Homeਪੰਜਾਬਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਵੰਤ ਸਿੰਘ ਮਝੈਲ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਵੰਤ ਸਿੰਘ ਮਝੈਲ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਵੰਤ ਸਿੰਘ ਮਝੈਲ ਨੂੰ ਉਮੀਦਵਾਰ ਐਲਾਨਿਆਮਾਨਸਾ : ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪੰਥਕ ਆਗੂ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਲਿਆ ਗਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਮਝੈਲ ਸਿੰਘ ਪੂਰਨ ਗੁਰਸਿੱਖ ਹਨ ਅਤੇ ਹਲਕੇ ਦੇ ਵਸਿੰਦੇ ਹਨ।

 

RELATED ARTICLES
POPULAR POSTS