23 C
Toronto
Saturday, September 5, 2026
spot_img
Homeਭਾਰਤਰਾਮ ਰਹੀਮ ਖਿਲਾਫ ਰਣਜੀਤ ਕਤਲ ਮਾਮਲੇ ਦੀ ਸੁਣਵਾਈ ਮੁਕੰਮਲ

ਰਾਮ ਰਹੀਮ ਖਿਲਾਫ ਰਣਜੀਤ ਕਤਲ ਮਾਮਲੇ ਦੀ ਸੁਣਵਾਈ ਮੁਕੰਮਲ

ਰਾਮ ਰਹੀਮ ਖਿਲਾਫ ਰਣਜੀਤ ਕਤਲ ਮਾਮਲੇ ਦੀ ਸੁਣਵਾਈ ਮੁਕੰਮਲਪੰਚਕੂਲਾ ਅਦਾਲਤ ਵੱਲੋਂ ਕੱਲ੍ਹ ਤੱਕ ਫੈਸਲਾ ਰੱਖਿਆ ਰਾਖਵਾਂ
ਪੰਚਕੂਲਾ/ਬਿਊਰੋ ਨਿਊਜ਼
ਪੰਚਕੂਲਾ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ। ਅਦਾਲਤ ਨੇ ਭਲਕੇ 27 ਸਤੰਬਰ ਬੁੱਧਵਾਰ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ । ਰਣਜੀਤ ਸਿੰਘ ਦੇ ਕਤਲ ਮਾਮਲੇ ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੁਣਵਾਈ ਹੋ ਰਹੀ ਸੀ ਤੇ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਬਹਿਸ ਵਿੱਚ ਹਿੱਸਾ ਲਿਆ ਜਾ ਰਿਹਾ ਸੀ । ਅੱਜ ਬਹਿਸ ਮੁਕੰਮਲ ਹੋਣ ਤੋਂ ਬਾਅਦ ਬੁੱਧਵਾਰ ਦੁਪਹਿਰ ਲਈ ਫੈਸਲਾ ਰਾਖਵਾਂ ਰੱਖ ਲਿਆ ਗਿਆ ।

 

RELATED ARTICLES
POPULAR POSTS