50 ਵਿਅਕਤੀਆਂ ਦੀ ਮੌਤ, 200 ਤੋਂ ਜ਼ਿਆਦਾ ਜ਼ਖ਼ਮੀ
ਲਾਸ ਵੇਗਾਸ/ਬਿਊਰੋ ਨਿਊਜ਼
ਅਮਰੀਕਾ ਦੇ ਲਾਸ ਵੇਗਾਸ ਵਿਚ ਐਤਵਾਰ ਦੇਰ ਰਾਤ ਨੂੰ ਇਕ ਮਿਊਜ਼ਿਕ ਫੈਸਟੀਵਲ ਦੌਰਾਨ ਅੰਨ੍ਹੇ ਵਾਹ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ 50 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਇਹ ਫੈਸਟੀਵਲ ਮੈਨਡਾਲੇਅ ਬੇਅ ਰਿਜ਼ਾਰਟ ਅਤੇ ਕਸੀਨੋ ਵਿਚ ਚੱਲ ਰਿਹਾ ਸੀ। ਨੇੜਲੇ ਹੋਟਲ ਦੀ 32ਵੀਂ ਮੰਜ਼ਿਲ ਤੋਂ ਇਕ ਵਿਅਕਤੀ ਨੇ ਆਟੋ ਮੈਟਿਕ ਰਾਈਫਲ ਨਾਲ ਫੈਸਟੀਵਲ ਵਿਚ ਮੌਜੂਦ ਵਿਅਕਤੀਆਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਨੇ ਹਮਲਾਵਰ ਨੂੰ ਮਾਰ ਦਿੱਤਾ ਹੈ। ਅਮਰੀਕਾ ਦੇ ਲਾਸ ਵੇਗਾਸ ਵਿਚ ਮਿਊਜ਼ਿਕ ਫੈਸਟੀਵਲ ਦੌਰਾਨ ਫਾਇਰਿੰਗ
50 ਵਿਅਕਤੀਆਂ ਦੀ ਮੌਤ, 200 ਤੋਂ ਜ਼ਿਆਦਾ ਜ਼ਖ਼ਮੀ
ਲਾਸ ਵੇਗਾਸ/ਬਿਊਰੋ ਨਿਊਜ਼
ਅਮਰੀਕਾ ਦੇ ਲਾਸ ਵੇਗਾਸ ਵਿਚ ਐਤਵਾਰ ਦੇਰ ਰਾਤ ਨੂੰ ਇਕ ਮਿਊਜ਼ਿਕ ਫੈਸਟੀਵਲ ਦੌਰਾਨ ਅੰਨ੍ਹੇ ਵਾਹ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ 50 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਇਹ ਫੈਸਟੀਵਲ ਮੈਨਡਾਲੇਅ ਬੇਅ ਰਿਜ਼ਾਰਟ ਅਤੇ ਕਸੀਨੋ ਵਿਚ ਚੱਲ ਰਿਹਾ ਸੀ। ਨੇੜਲੇ ਹੋਟਲ ਦੀ 32ਵੀਂ ਮੰਜ਼ਿਲ ਤੋਂ ਇਕ ਵਿਅਕਤੀ ਨੇ ਆਟੋ ਮੈਟਿਕ ਰਾਈਫਲ ਨਾਲ ਫੈਸਟੀਵਲ ਵਿਚ ਮੌਜੂਦ ਵਿਅਕਤੀਆਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਨੇ ਹਮਲਾਵਰ ਨੂੰ ਮਾਰ ਦਿੱਤਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …