17.3 C
Toronto
Thursday, September 17, 2026
spot_img
Homeਪੰਜਾਬਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਆਤਮ ਸਮਰਪਣ

ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ

ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ
ਗੁਰਦਾਸਪੁਰ/ਬਿਊਰੋ ਨਿਊਜ਼
ਬਲਾਤਕਾਰ ਦੇ ਮਾਮਲੇ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਲੰਗਾਹ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਪੰਜ ਦਿਨ ਉਸ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਲੰਘੇ ਸੋਮਵਾਰ ਲੰਗਾਹ ਚੰਡੀਗੜ੍ਹ ਦੇ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਆਇਆ ਸੀ ਪਰ ਅਦਾਲਤ ਨੇ ਉਸ ਨੂੰ ਕਿਹਾ ਸੀ ਕਿ ਉਹ ਗੁਰਦਾਸਪੁਰ ਅਦਾਲਤ ਸਾਹਮਣੇ ਆਤਮ ਸਮਰਪਣ ਕਰੇ। ਚੇਤੇ ਰਹੇ ਕਿ ਲੰਗਾਹ ਦੀ ਭਾਲ ਲਈ ਲੁੱਕਆਊਟ ਨੋਟਿਸ ਵੀ ਜਾਰੀ

 

RELATED ARTICLES
POPULAR POSTS