ਬਰੈਂਪਟਨ/ਡਾ. ਝੰਡ : ਭੁਪਿੰਦਰ ਸਿੰਘ ਬਾਠ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰੂ ਨਾਨਕ ਦੇਵ ਕਾਲਜ ਬਿਦਰ (ਕਰਨਾਟਕਾ) ਦੇ ਪੁਰਾਣੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ‘ਕਾਲਜ ਰੀ-ਯੂਨੀਅਨ ਨਾਈਟ’ 7 ਅਕਤੂਬਰ ਦਿਨ ਸ਼ਨੀਵਾਰ ਨੂੰ ‘ਤਾਜ ਬੈਕੁਇਟ ਹਾਲ’ ਵਿਖੇ ਮਨਾਈ ਜਾਏਗੀ।
ਇਸ ਕਾਲਜ ਦੇ ਸਮੂਹ ਪੁਰਾਣੇ ਵਿਦਿਆਰਥੀਆਂ ਨੂੰ ਇਸ ਸਮਾਗ਼ਮ ਵਿਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਸਮੇਂ ਸਿਰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਹ ਬੈਂਕੁਇਟ ਹਾਲ 6915 ਡਿਕਸੀ ਰੋਡ, ਯੂਨਿਟ ਨੰਬਰ 20, ਮਿਸੀਸਾਗਾ ਵਿਚ ਸਥਿਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਭੁਪਿੰਦਰ ਸਿੰਘ ਬਾਠ ਨੂੰ 647-625-6961 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ …