ਪਟਿਆਲਾ: ਸੁਪਰੀਮ ਕੋਰਟ ਵੱਲੋਂ ਦੀਵਾਲੀ ਮੌਕੇ ਦਿੱਲੀ ਤੇ ਐਨਸੀਆਰ ‘ਚ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਲਾਏ ਜਾਣ ਮਗਰੋਂ ਪੰਜਾਬ ਵਿਚ ਪਟਾਕਿਆਂ ਦੀ ਕੀਮਤ 20 ਫ਼ੀਸਦੀ ਤੋਂ ਜ਼ਿਆਦਾ ਤਕ ਘੱਟ ਹੋ ਗਈ। ਦਿੱਲੀ ਤੋਂ ਬਾਅਦ ਪੰਜਾਬ ਵਿਚ ਪਟਾਕਿਆਂ ਦੀ ਵਿਕਰੀ ਤੇ ਖ਼ਪਤ ਸਭ ਤੋਂ ਵੱਧ ਮੰਨੀ ਜਾਂਦੀ ਹੈ। ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵੀ ਆਪਣੀ ਤਿਆਰੀ ਖਿੱਚ ਲਈ ਹੈ ਤਾਂ ਜੋ ਸੂਬੇ ਨੂੰ ਧੂੰਏਂ ਤੇ ਖ਼ਤਰਨਾਕ ਰਸਾਇਣਾਂ ਤੋਂ ਬਚਾਇਆ ਜਾ ਸਕੇ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …