ਸੀਐਨਜੀ ਗੱਡੀਆਂ ਨੂੰ ਮਿਲੇਗੀ ਛੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਛਾਈ ਧੁੰਦ ਅਤੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ 13 ਤੋਂ 17 ਨਵੰਬਰ ਤੱਕ ਓਡ ਈਵਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਸਰਕਾਰ ਨੇ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਇਸ ਵਾਰ ਸੀ.ਐਨ.ਜੀ. ਗੱਡੀਆਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਅਤੇ ਅਪ੍ਰੈਲ ਵਿਚ 15-15 ਦਿਨ ਲਈ ਓਡ ਈਵਨ ਸਕੀਮ ਲਾਗੂ ਕੀਤੀ ਗਈ ਸੀ। ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਰੋਵਰ ਨੇ ਕਿਹਾ ਕਿ ਇਹ ਸਕੀਮ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਲਾਗੂ ਰਹੇਗੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …