10.6 C
Toronto
Friday, September 25, 2026
spot_img
Homeਕੈਨੇਡਾਸੰਤ ਬਾਬਾ ਜਵਾਲਾ ਸਿੰਘ ਜੀ ਦੀ ਯਾਦ 'ਚ ਬਰਸੀ ਸਮਾਗਮ

ਸੰਤ ਬਾਬਾ ਜਵਾਲਾ ਸਿੰਘ ਜੀ ਦੀ ਯਾਦ ‘ਚ ਬਰਸੀ ਸਮਾਗਮ

ਸੰਤ ਬਾਬਾ ਜਵਾਲਾ ਸਿੰਘ ਜੀ ਦੀ ਯਾਦ ‘ਚ ਬਰਸੀ ਸਮਾਗਮਟੋਰਾਂਟੋ : ਸੰਤ ਬਾਬਾ ਜਵਾਲਾ ਸਿੰਘ ਜੀ ਦੀ ਯਾਦ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਸੰਤਾਂ ਦੀ ਯਾਦ ਵਿਚ ਬਰਸੀ ਸਮਾਗਮ ਕਰਵਾਏ ਜਾ ਰਹੇ ਹਨ। ਸਮੂਹ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਿੱਖ ਸਪਿਰਚੂਅਲ ਸੈਂਟਰ, ਰੈਕਸਡੇਲ ਵਿਖੇ 17 ਨਵੰਬਰ ਦਿਨ ਸ਼ੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਭੋਗ ਪਾਏ ਜਾ ਰਹੇ ਹਨ। ਆਓ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਵਧੇਰੇ ਜਾਣਕਾਰੀ ਲਈ ਸੁਰਿੰਦਰ ਸਿੰਘ 416-677-4455 ਅਤੇ ਰਾਜੀਵ ਸਿੰਘ 647-280-6041 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

RELATED ARTICLES
POPULAR POSTS